ਪੰਜਾਬੀ ਅਧਿਆਪਕ ਅਤੇ ਭਾਸ਼ਾ ਪ੍ਰਚਾਰ ਪ੍ਰਸਾਰ ਸੁਸਾਇਟੀ ਦੇ ਵਫ਼ਦ ਨੇ ਸੰਗਠਨ ਦੀਆਂ ਮੰਗਾਂ ਸੰਬੰਧੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨਾਲ ਮੁਲਾਕਾਤ ਕੀਤੀ
ਅੱਜ ਪੰਜਾਬੀ ਅਧਿਆਪਕ ਅਤੇ ਭਾਸ਼ਾ ਪ੍ਰਚਾਰ ਪ੍ਰਸਾਰ ਸੁਸਾਇਟੀ ਦੇ ਵਫ਼ਦ ਨੇ ਸੂਬਾ ਪ੍ਰਧਾਨ ਡਾ. ਹਰਜੀਤ ਸਿੰਘ ਗਿੱਲ ਦੀ …